Amritpal supporters on remand: ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਦਾ ਮਿਲਿਆ ਰਿਮਾਂਡ, 23 ਮਾਰਚ ਤੱਕ ਪੁਲਿਸ ਰਿਮਾਂਡ ਭੇਜੇ ਗਏ ਸਮਰਥਕ
Mar 19, 2023, 18:34 PM IST
Amritpal supporters on remand: ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ 23 ਮਾਰਚ ਤੱਕ ਪੁਲਿਸ ਰਿਮਾਂਡ ਤੇ ਭੇਜਿਆ ਗਿਆ। ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਲਈ ਆਪ੍ਰੇਸ਼ਨ ਜਾਰੀ ਕੀਤਾ। ਅੰਮ੍ਰਿਤਪਾਲ ਦੇ 4 ਸਾਥੀਆਂ ਨੂੰ ਅਸਮ ਲੈਕੇ ਪੁਲਿਸ ਪਹੁੰਚੀ ਹੈ, ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..