Amritpal Singh latest news: ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਲੱਗੇ ਅੰਮ੍ਰਿਤਪਾਲ ਸਿੰਘ ਦੇ ਪੋਸਟਰ, ਇਤਲਾਹ ਦੇਣ ਵਾਲੇ ਨੂੰ ਦਿੱਤਾ ਜਾਵੇਗਾ ਇਨਾਮ
Apr 13, 2023, 16:52 PM IST
Amritpal Singh latest news: ਪੰਜਾਬ 'ਚ ਬਟਾਲਾ ਤੋਂ ਬਾਅਦ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ਤੇ ਵੀ ਹੁਣ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲਗਾਏ ਗਏ ਹਨ। ਪੋਸਟਰ ਤੇ ਲਿੱਖਿਆ ਹੋਇਆ ਕਿ ਅੰਮ੍ਰਿਤਪਾਲ ਕਈ ਕੇਸਾਂ 'ਚ ਲੋੜੀਂਦਾ ਹੈ। ਅੰਮ੍ਰਿਤਪਾਲ ਦੀ ਇਤਲਾਹ ਦੇਣ ਵਾਲੇ ਨੂੰ ਇਨਾਮ ਦਿੱਤਾ ਜਾਵੇਗਾ ਤੇ ਜਾਣਕਾਰੀ ਦੇਣ ਵਾਲੇ ਬੰਦੇ ਦਾ ਨਾਮ ਗੁਪਤ ਰੱਖਿਆ ਜਾਵੇਗਾ।