Operation Amritpal Singh news: ਵਿਦੇਸ਼ੀ ਫੰਡਿੰਗ ਨੂੰ ਲੈ ਕੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਤੋਂ ਪੰਜਾਬ ਪੁਲਿਸ ਨੇ ਕੀਤੀ ਪੁੱਛਗਿੱਛ
Mar 24, 2023, 13:48 PM IST
Operation Amritpal Singh news: ਸੂਤਰਾਂ ਦੇ ਹਵਾਲੇ ਤੋਂ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਤੋਂ ਪੁੱਛ ਪੜਤਾਲ ਕੀਤੀ। ਸੂਤਰਾਂ ਦੇ ਹਵਾਲੇ ਤੋਂ ਇਹ ਵੀ ਖ਼ਬਰ ਮਿਲੀ ਹੈ ਕਿ ਪਤਨੀ ਕਿਰਨਦੀਪ ਨੇ ਸਪਸ਼ੱਟ ਜਵਾਬ ਨਹੀਂ ਦਿੱਤਾ, ਵੀਡੀਓ 'ਚ ਲਵੋਂ ਪੂਰੀ ਜਾਣਕਾਰੀ..