ਅੰਮ੍ਰਿਤਸਰ ਇੱਕ ਮਹੀਨੇ ਅੰਦਰ ਨਸ਼ੇ ਦੀਆਂ 4 ਵੀਡੀਓ ਆਈਆਂ ਸਾਹਮਣੇ
Sep 28, 2022, 11:52 AM IST
ਅੰਮ੍ਰਿਤਸਰ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਗਲੀ ਵਿੱਚ ਸ਼ਰੇਆਮ ਨਸ਼ਾ ਤਸਕਰਾਂ ਵੱਲੋਂ ਨਸ਼ਾ ਵੇਚਿਆ ਜਾ ਰਿਹਾ ਹੈ ਇਸ ਦੀ ਵੀਡੀਓ ਵਾਈਰਲ ਹੋ ਰਹੀ ਹੈ ਅੰਮ੍ਰਿਤਸਰ ਸ਼ਹਿਰ ਵਿੱਚੋਂ ਪਿਛਲੇ ਇੱਕ ਮਹੀਨੇ ਤੋਂ 4 ਵੀਡੀਓਜ਼ ਸਾਹਮਣੇ ਆ ਚੁੱਕੀਆਂ ਹਨ ਲਗਾਤਾਰ ਨਸ਼ਾ ਪੰਜਾਬ ਵਿੱਚ ਵੱਧ ਰਿਹਾ ਹੈ ਤੇ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ