ਅੰਮ੍ਰਿਤਸਰ ਵਿੱਚ ਨਸ਼ੇ ਦਾ ਟੀਕਾ ਲਗਾਉਂਦੇ ਨੌਜਵਾਨ ਦੀ ਵੀਡੀਓ ਹੋਈ ਵਾਈਰਲ
Sep 26, 2022, 15:26 PM IST
ਅੰਮ੍ਰਿਤਸਰ ਦਾ ਮਕਬੂਲਪੁਰਾ ਇਲਾਕਾ ਨਸ਼ੇ ਦਾ ਗੜ੍ਹ ਮੰਨਿਆ ਜਾਂਦਾ ਹੈ ਪਿਛਲੇ 2 ਮਹੀਨਿਆਂ ਦੌਰਾਨ ਇਹ ਤੀਸਰੀ ਨਸ਼ੇ ਦੀ ਵੀਡੀਓ ਸਾਹਮਣੇ ਆਈ ਹੈ ਇਸ ਵੀਡੀਉ ਵਿਚ ਦੇਖਿਆ ਜਾ ਸਕਦਾ ਕਿ ਕਿਸ ਤਰਾਂ ਨੌਜਵਾਨ ਨਸ਼ੇ ਦਾ ਟੀਕਾ ਲਗਾ ਰਿਹਾ ਹੈ ਇਸ ਪਹਿਲਾ ਨੌਜਵਾਨ ਲੜਕੀ ਤੇ ਲੜਕੇ ਦੀ ਨਸ਼ੇ ਵਿੱਚ ਝੂਲਦੇ ਦੀ ਵੀਡੀਉ ਸਾਹਮਣੇ ਆਈ ਸੀ ਪੰਜਾਬ ਦੀ ਜਵਾਨੀ ਨਸੇ ਦੀ ਦਲਦਲ ਵਿੱਚ ਫਸਦੀ ਜਾ ਰਹੀ ਹੈ