Amritsar Nri News: ਘਰ ਅੰਦਰ ਵੜ ਕੇ ਹਮਲਾਵਰਾਂ ਨੇ NRI ਨੂੰ ਮਾਰੀਆਂ ਗੋਲੀਆਂ, ਜਵਾਕ ਅਤੇ ਮਾਂ ਜੋੜਦੀ ਰਹੀ ਹੱਥ!

ਮਨਪ੍ਰੀਤ ਸਿੰਘ Sat, 24 Aug 2024-12:13 pm,

Amritsar Nri News: ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਦੇ ਵਿੱਚ ਦਿਨ ਦਿਹਾੜੇ ਤੜਕਸਾਰ ਇੱਕ ਘਰ ਦੇ ਉੱਪਰ ਦੋ ਨੌਜਵਾਨਾਂ ਦੇ ਵੱਲੋਂ ਚਲਾਈਆਂ ਗਈਆਂ ਗੋਲੀਆਂ। ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੁਖਚੈਨ ਸਿੰਘ ਉਰਫ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਵਿਚ ਦੋ ਵਿਅਕਤੀ ਦਾਖਲ ਹੋਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ ਤੇ ਫਰਾਰ ਹੋ ਗਏ। ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

More videos

By continuing to use the site, you agree to the use of cookies. You can find out more by Tapping this link