Amritsar Fire Video: ਅੰਮ੍ਰਿਤਸਰ ਦੇ ਮਸ਼ਹੂਰ ਬਾਂਸਲ ਸੂਟ ਨੂੰ ਲੱਗੀ ਭਿਆਨਕ ਅੱਗ, ਵੇਖੋ ਖੌਫ਼ਨਾਕ ਮੰਜ਼ਰ

रिया बावा Mon, 05 Feb 2024-12:32 pm,

Amritsar Fire Video: ਅੰਮ੍ਰਿਤਸਰ ਦੇ ਮਸ਼ਹੂਰ ਬਾਂਸਲ ਸੂਟ ਨੂੰ ਲੱਗੀ ਭਿਆਨਕ ਅੱਗ ਲੱਗਣ ਦਾ ਵੀਡੀਓ ਸਾਹਮਣੇ ਆਇਆ ਹੈ। ਅੱਗ ਅੱਜ ਤੜਕੇ 3:00 ਵਜੇ ਲੱਗੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਸਵੇਰੇ 8:00 ਵਜੇ ਇਸ 'ਤੇ ਕਾਬੂ ਪਾਇਆ ਗਿਆ। ਅੱਗ ਲੱਗਣ ਦਾ ਕਾਰਨ ਅਜੇ ਪਤਾ ਹੋਣਾ ਬਾਕੀ ਹੈ।

More videos

By continuing to use the site, you agree to the use of cookies. You can find out more by Tapping this link