Amritsar firing news today: ਅੰਮ੍ਰਿਤਸਰ `ਚ ਨਸ਼ਾ ਤਸਕਰਾਂ ਤੇ ਪੁਲਿਸ ਵਿਚਾਲੇ ਹੋਈ ਫਾਇਰਿੰਗ, ਵੇਖੋ ਵੀਡੀਓ
May 18, 2023, 17:52 PM IST
Amritsar firing news today: ਜਲੰਧਰ STF ਅਤੇ ਅੰਮ੍ਰਿਤਸਰ 'ਚ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ 150 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ। ਇੱਕ ਬਾਈਕ ਸਵਾਰ 3 ਲੋਕਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਜਿਸ ਵਿੱਚ ਇੱਕ ਭੱਜ ਗਿਆ ਅਤੇ 2 ਨੂੰ ਕਾਬੂ ਕਰ ਲਿਆ ਗਿਆ, ਹੋਰ ਜਾਣਕਾਰੀ ਲਈ ਵੀਡੀਓ ਦੇਖੋ ਅਤੇ ਜਾਣੋ..