Guru Ramdas Ji Gurpurab 2024: 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਨੇ ਤਿਆਰ ਕੀਤਾ ਸ੍ਰੀ ਗੁਰੂ ਰਾਮਦਾਸ ਜੀ ਦਾ ਸੁੰਦਰ ਸਕੈੱਚ
Guru Ramdas Ji Gurpurab 2024: ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਅੰਮ੍ਰਿਤਸਰ ਦੀ 13 ਸਾਲਾਂ ਗੁਰਸੀਰਤ ਕੌਰ ਮੱਲ੍ਹੀ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਸੁੰਦਰ ਸਕੈੱਚ ਤਿਆਰ ਕੀਤਾ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਮੂਹ ਸੰਗਤਾਂ ਨੂੰ ਗੁਰਸੀਰਤ ਨੇ ਦਿੱਤੀ ਵਧਾਈ। ਗੁਰਸੀਰਤ ਕੌਰ ਮੱਲ੍ਹੀ ਨੇ ਕਿਹਾ ਬਹੁਤ ਹੀ ਮਿਹਨਤ ਦੇ ਨਾਲ ਸ੍ਰੀ ਗੁਰੂ ਰਾਮਦਾਸ ਜੀ ਦੀ ਇਹ ਤਸਵੀਰ ਉਸ ਵੱਲੋਂ ਤਿਆਰ ਕੀਤੀ ਗਈ ਹੈ। ਗੁਰਸੀਰਤ ਕੌਰ ਮੱਲ੍ਹੀ ਨੇ ਕਿਹਾ ਸਾਨੂੰ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਦਿੱਤੀਆਂ ਸਿੱਖਿਆਵਾਂ ਉੱਤੇ ਚੱਲਣਾ ਚਾਹੀਦਾ ਹੈ।