Amritsar News: ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜੇ ਨਹਿਰ `ਚ ਡੁੱਬੇ 3 ਬੱਚੇ
Amritsar News: ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੀ ਲਾਹੌਰ ਬਰਾਂਚ ਨਹਿਰ ਤੋਂ ਸਾਹਮਣੇ ਆਇਆ ਹੈ ਜਿੱਥੇ ਨਹਾਉਣ ਸਮੇਂ 3 ਬੱਚੇ ਪਾਣੀ ਦੇ ਤੇਜ਼ ਵਹਾਅ ਕਾਰਨ ਰੁੜ੍ਹ ਗਏ ਅਤੇ ਲਾਪਤਾ ਹੋ ਗਏ। ਜਿਨ੍ਹਾਂ ਦੀ ਲਾਸ਼ਾਂ ਨੂੰ ਗੋਤਾਖੋਰਾਂ ਦੀ ਮਦਦ ਦੇ ਨਾਲ ਬਾਹਰ ਕੱਢ ਲਈਆਂ ਹਨ ਅਤੇ ਵਾਰਸਾਂ ਦੇ ਹਵਾਲੇ ਵੀ ਕਰ ਦਿੱਤਾ ਗਿਆ ਹੈ।