Amritsar News Today: ਗੈਂਗਸਟਰ ਰਾਣਾ ਕੰਦੋਵਾਲੀਆ ਦੇ ਭਰਾ ਨੂੰ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼
Aug 01, 2023, 16:26 PM IST
Amritsar CCTV Video news: ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਮੁਰਾਦਪੁਰਾ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਜਦੋਂ ਗੈਂਗਸਟਰ ਰਾਣਾ ਕੰਦੋਵਾਲੀਆ (Gangster Rana Kandowalia) ਦੇ ਭਰਾ ਜਸਕੀਰਤ ਸਿੰਘ ਲਾਲਾ ਨੂੰ ਬੰਦੂਕ ਦੀ ਨੋਕ 'ਤੇ ਜੱਗੂ ਭਗਵਾਨਪੁਰੀਆ ਦੇ ਗੁਰਗਿਆਂ ਵੱਲੋਂ ਅਗਵਾਹ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਦੇਖੋ ਵੀਡੀਓ।