Amritsar News: ਸੁਖਬੀਰ ਬਾਦਲ ਉਤੇ ਚੱਲੀ ਗੋਲੀ ਦੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਖਤ ਨਿਖੇਧੀ
ਮਨਪ੍ਰੀਤ ਸਿੰਘ Wed, 04 Dec 2024-1:39 pm,
Amritsar News: ਸ੍ਰੀ ਅਕਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਤਨਖਾਹ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉੱਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸਖਤ ਨਿਖੇਧੀ ਕੀਤੀ ਗਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕਿਹਾ ਕਿ ਉਹ ਇਸ ਘਟਨਾ ਦੀ ਸਖਤ ਨਿਖੇਧੀ ਕਰਦੇ ਹਨ।