Amritsar News: ਇਕੱਲੀ ਔਰਤ ਨੇ ਦਿਨ ਦਿਹਾੜੇ ਆਪਣੇ ਘਰ `ਚ ਦਾਖਲ ਹੋਏ ਲੁਟੇਰਿਆਂ ਦਾ ਕੀਤਾ ਮੁਕਾਬਲਾ, ਵੀਡੀਓ ਦੇਖ

ਮਨਪ੍ਰੀਤ ਸਿੰਘ Tue, 01 Oct 2024-2:26 pm,

Amritsar News: ਅੰਮ੍ਰਿਤਸਰ 'ਚ ਤਿੰਨ ਨੌਜਵਾਨਾਂ ਵੱਲੋਂ ਲੁੱਟ ਦੀ ਕੋਸ਼ਿਸ਼ ਕੀਤੀ ਗਈ ਹੈ। ਦਰਅਸਲ, ਇਹ ਘਟਨਾ ਵੇਰਕਾ ਦੇ ਸਟਾਰ ਐਵੇਨਿਊ ਇਲਾਕੇ ਦੀ ਹੈ, ਜਿੱਥੇ ਸੀਸੀਟੀਵੀ ਫੁਟੇਜ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਆਏ ਨੌਜਵਾਨ ਦਿਖਾਈ ਦੇ ਰਹੇ ਹਨ। ਕੈਦ ਹੋ ਚੁੱਕੇ ਹਨ। ਜਾਣਕਾਰੀ ਅਨੁਸਾਰ ਹਥਿਆਰਾਂ ਨਾਲ ਲੈਸ ਲੁਟੇਰੇ ਸੁਨਿਆਰੇ ਜਗਜੀਤ ਦੇ ਘਰ ਆਏ ਸਨ। ਇਸ ਦੌਰਾਨ ਜਗਜੀਤ ਘਰ 'ਤੇ ਨਹੀਂ ਸੀ ਪਰ ਉਸ ਦੀ ਪਤਨੀ ਅਤੇ ਦੋ ਛੋਟੇ ਬੱਚੇ ਘਰ 'ਚ ਮੌਜੂਦ ਸਨ।

More videos

By continuing to use the site, you agree to the use of cookies. You can find out more by Tapping this link