Amritsar News Today: ਮੈਡੀਕਲ ਸਟੋਰ ਤੇ ਕੰਮ ਕਰਦੇ ਇੱਕ ਮੁੰਡੇ ਨਾਲ 20 ਨੌਜਵਾਨਾਂ ਨੇ ਕੀਤੀ ਕੁੱਟਮਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ
Jul 26, 2023, 18:13 PM IST
Amritsar News Today: ਅੰਮ੍ਰਿਤਸਰ 'ਚ ਗੁੰਡਿਆਂ ਦੇ ਹੌਂਸਲੇ ਬੁਲੰਦ ਹੁੰਦੇ ਹੋਏ ਨਜ਼ਰ ਆ ਰਹੇ ਹਨ। ਜ਼ਿਲੇ ਤੋਂ ਕਰੀਬ 20 ਨੌਜਵਾਨਾਂ ਵੱਲੋਂ ਮੈਡੀਕਲ ਸਟੋਰ ਤੇ ਕੰਮ ਕਰਦੇ ਇੱਕ ਮੁੰਡੇ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਸਾਰੀ ਘਟਨਾ ਮੈਡੀਕਲ ਸਟੋਰ ਤੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਸ ਮਾਮਲੇ 'ਚ ਮੈਡੀਕਲ ਸਟੋਰ ਦੇ ਮਾਲਿਕ ਦਾ ਕਹਿਣਾ ਹੈ ਕਿ ਕੁਝ ਨੌਜਵਾਨਾਂ ਵੱਲੋਂ ਮੁੰਡੇ ਨੂੰ ਆਵਾਜ਼ ਮਾਰਕੇ ਬਾਹਰ ਬੁਲਾਇਆ ਗਿਆ ਤੇ ਉਸ ਤੋਂ ਬਾਅਦ ਕਾਫੀ ਮਾਰ ਕੁੱਟਾਈ ਕੀਤੀ ਗਈ, ਵੀਡੀਓ ਵੇਖੋ ਤੇ ਜਾਣੋ..