Amritpal Singh latest news: ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅੰਮ੍ਰਿਤਸਰ ਪੁਲਿਸ ਵੱਲੋਂ ਨੋਟਿਸ ਜਾਰੀ, ਜਾਣਕਾਰੀ ਦੇਣ ਲਈ ਮੋਬਾਈਲ ਨੰਬਰ ਜਾਰੀ
Mar 29, 2023, 18:52 PM IST
Amritpal Singh latest news: ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਨੂੰ ਲੈਕੇ ਅੰਮ੍ਰਿਤਸਰ ਪੁਲਿਸ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਸੰਬੰਧਿਤ ਕੋਈ ਵੀ ਜਾਣਕਾਰੀ ਮਿਲਣ ਤੇ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ ਗਈ ਹੈ। ਜਾਣਕਾਰੀ ਦੇਣ ਲਈ ਮੋਬਾਈਲ ਫੋਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਇਨ੍ਹਾਂ ਨੰਬਰਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਐਸ.ਐਚ.ਓ ਅਜਨਾਲਾ, ਡੀ.ਐਸ.ਪੀ ਅਜਨਾਲਾ ਤੇ ਪੈਟਰੋਲ ਪੰਪ ਦਾ ਨੰਬਰ ਜਾਰੀ ਕੀਤਾ ਗਿਆ ਹੈ, ਵੀਡੀਓ ਵੇਖੋ ਤੇ ਜਾਣੋ..