Amritsar News: ਵਰਦੀ ਨੂੰ ਕੁਰਸੀ `ਤੇ ਟੰਗ ਕੇ ਥਾਣੇਦਾਰ ਬਨੈਣ `ਚ ਹੀ ਸੁਣ ਰਿਹਾ ਸੀ ਲੋਕਾਂ ਦੀ ਸ਼ਿਕਾਇਤ; ਸਸਪੈਂਡ
Amritsar News: ਪੰਜਾਬ ਪੁਲਿਸ ਹਮੇਸ਼ਾ ਹੀ ਆਪਣੇ ਵੱਡੇ ਕਾਰਨਾਮਿਆਂ ਨੂੰ ਲੈ ਕੇ ਸੁਰਖੀਆਂ ਵਿੱਚ ਰਹਿੰਦੀ ਹੈ। ਇਸ ਦੌਰਾਨ ਅੰਮ੍ਰਿਤਸਰ ਤੋਂ ਇੱਕ ਪੁਲਿਸ ਮੁਲਾਜ਼ਮ ਦੀ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀ ਹੈ। ਉੱਚ ਅਧਿਕਾਰੀ ਨੇ ਵੀਡੀਓ ਦੇਖਣ ਤੋਂ ਬਾਅਦ ਵੱਡਾ ਐਕਸ਼ਨ ਲਿਆ ਹੈ। ਉੱਚ ਅਧਿਕਾਰੀਆਂ ਨੇ ਮੁਲਾਜ਼ਮ ਦੀ ਪਛਾਣ ਕਰਕੇ ਉਸ ਨੂੰ ਸਸਪੈਂਡ ਕਰ ਦਿੱਤਾ ਹੈ।