Amritsar News: ਅੰਮ੍ਰਿਤਸਰ ਵਿੱਚ ਸੰਗਤ ਦੇ ਨਾਲ ਠੱਗੀ ਮਾਰਨ ਦਾ ਮਾਮਲਾ ਆਇਆ ਸਹਾਮਣੇ

ਮਨਪ੍ਰੀਤ ਸਿੰਘ Wed, 05 Jun 2024-7:39 pm,

Amritsar News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਾਰਾਗੜੀ ਦੇ ਨਾਮ ਉੱਤੇ ਕਈ ਸਾਈਬਰ ਠੱਗਾਂ ਵੱਲੋਂ ਆਪਣੇ ਅਕਾਊਂਟ ਬਣਾ ਕੇ ਸੰਗਤਾਂ ਨੂੰ ਠੱਗੀ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ। ਸਾਈਬਰ ਠੱਗਾਂ ਵੱਲੋਂ ਕਿਊ ਆਰ ਕੋਡ ਵਰਤ ਕੇ ਆਨਲਾਈਨ ਪੈਸੇ ਮੰਗਵਾ ਕੇ ਬਾਅਦ ਵਿੱਚ ਫੋਨ ਬੰਦ ਕਰ ਲਿਆ ਜਾਂਦਾ ਹੈ ਅਤੇ ਕਈ ਠੱਗਾਂ ਵੱਲੋਂ ਤਾਂ ਸੰਗਤਾਂ ਦੇ ਖਾਤੇ ਵਿੱਚੋਂ ਵੀ ਪੈਸੇ ਉਡਾ ਲਏ ਗਏ।

More videos

By continuing to use the site, you agree to the use of cookies. You can find out more by Tapping this link