Anandpur Sahib: ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਅਨਾਜ ਮੰਡੀ ਦਾ ਦੌਰਾ ਕੀਤਾ, ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਚੁੱਕੇ ਸਵਾਲ
Anandpur Sahib: ਬੀਜੇਪੀ ਆਗੂ ਸੁਭਾਸ਼ ਸ਼ਰਮਾ ਨੇ ਸ਼੍ਰੀ ਅਨੰਦਪੁਰ ਸਾਹਿਬ ਦੀ ਅਨਾਜ ਮੰਡੀ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨੇ ਮੰਡੀ ਵਿੱਚ ਪੰਜਾਬ ਸਰਕਾਰ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ ਹਨ।