Anandpur Sahib: ਮਲਵਿੰਦਰ ਕੰਗ ਨੇ ਲੋਕਾਂ ਨਾਲ ਕੀਤੀ ਮੁਲਾਕਾਤ, ਭਰੋਸਾ ਜਤਾਉਣ ਲਈ ਲੋਕਾਂ ਦਾ ਕੀਤਾ ਧੰਨਵਾਦ
Anandpur Sahib: ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਮਲਵਿੰਦਰ ਸਿੰਘ ਕੰਗ ਨੇ ਵਿਜੈ ਇੰਦਰ ਸਿੰਗਲਾ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤ ਲਈ ਹੈ। ਮਲਵਿੰਦਰ ਸਿੰਘ ਕੰਗ ਨੇ ਚੋਣ ਜਿੱਤਣ ਤੋਂ ਬਾਅਦ ਅਨੰਦਪੁਰ ਸਾਹਿਬ ਹਲਕੇ ਦੇ ਲੋਕਾਂ ਦਾ ਵਿਸ਼ੇਸ਼ ਤੌਰ ਉੱਤੇ ਧੰਨਵਾਦ ਕੀਤਾ ਹੈ।