Anil Joshi: ਅਕਾਲੀ ਦਲ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਣੋ ਸੁਖਬੀਰ ਬਾਦਲ ਬਾਰੇ ਕੀ ਬੋਲੇ ਅਨਿਲ ਜੋਸ਼ੀ
Anil Joshi: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਪਾਰਟੀ ਦੇ ਹਾਲਾਤਾਂ ਨੂੰ ਵੇਖਦਿਆਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਜੋਸ਼ੀ ਨੇ ਆਪਣੇ ਅਸਤੀਫੇ 'ਚ ਸੁਖਬੀਰ ਸਿੰਘ ਬਾਦਲ ਦੇ ਅਸਤੀਫਾ ਦੇਣ ਤੋਂ ਬਾਅਦ ਪਾਰਟੀ 'ਚ ਆਪਣੀ ਸੋਚ ਮੁਤਾਬਕ ਕੰਮ ਕਰਨਾ ਮੁਸ਼ਕਿਲ ਹੋਣਾ ਦੱਸਿਆ ਹੈ।