`Pathaan` ਫ਼ਿਲਮ ਦੇ ਗੀਤ `Besharam Rang` `ਤੇ Anjali Arora ਨੇ ਕੀਤਾ ਡਾਂਸ, ਵੀਡੀਓ ਵਾਇਰਲ
Anjali Arora dance video on 'Pathaan' movie song 'Besharam Rang': ਸ਼ਾਹਰੁਖ ਖਾਨ ਦੀ ਆਉਣ ਵਾਲੀ 'Pathaan' ਦੇ ਗੀਤ 'Besharam Rang' ਨੂੰ ਲੈ ਕੇ ਕਾਫ਼ੀ ਵਿਵਾਦ ਚੱਲ ਰਿਹਾ ਹੈ ਅਤੇ ਅਜਿਹੇ 'ਚ ਸੋਸ਼ਲ ਮੀਡੀਆ ਸਟਾਰ Anjali Arora ਦੀ ਇੱਕ ਵੀਡੀਓ ਸਾਹਮਣੇ ਆਈ ਹੈ ਜਿਸ ਵਿੱਚ ਉਹ ਇਸ ਗੀਤ 'ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ। ਅੰਜਲੀ ਅਰੋੜਾ ਦੀ ਇਸ ਵੀਡੀਓ ਨੂੰ ਲੋਕ ਬਹੁਤ ਪਸੰਦ ਕਰ ਰਹੇ ਹਨ।