Giani Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵਿਰਸਾ ਸਿੰਘ ਵਲਟੋਹਾ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ
Giani Harpreet Singh: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਵਿਰਸਾ ਸਿੰਘ ਵਲਟੋਹਾ ਦੀ ਇੱਕ ਹੋਰ ਵੀਡੀਓ ਆਈ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਗਿਆਨੀ ਹਰਪ੍ਰੀਤ ਸਿੰਘ ਮਨ ਰਹੇ ਨੇ ਕਿ ਉਨ੍ਹਾਂ ਇੱਕ ਪਤਿੱਤ ਸਿੱਖ ਦੀ ਅਰਦਾਸ ਕੀਤੀ ਹੈ।