Viral Video: ਹਥਿਆਰਬੰਦ ਨਕਾਬਪੋਸ਼ ਗਮਲੇ ਚੋਰੀ ਕਰਕੇ ਹੋਏ ਫ਼ਰਾਰ; ਦੇਖੋ ਪੂਰੀ ਵੀਡੀਓ
Viral Video:ਪੰਜਾਬ ਵਿੱਚ ਚੋਰੀ ਅਤੇ ਲੁੱਟ ਖੋਹ ਦੀਆਂ ਨਿੱਤ ਵਾਰਦਾਤਾਂ ਵਾਪਰ ਰਹੀਆਂ ਹਨ। ਇਸ ਦਰਮਿਆਨ ਸੋਸ਼ਲ ਮੀਡੀਆ ਉਪਰ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਦੋ ਮੋਟਸਾਈਕਲ ਸਵਾਰ ਰਾਤ ਦੇ ਹਨੇਰੇ ਵਿੱਚ ਹਥਿਆਰ ਨਾਲ ਲੈਸ ਹੋ ਕੇ ਗਮਲੇ ਚੋਰੀ ਕਰਕੇ ਫ਼ਰਾਰ ਹੋ ਗਏ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਇਸ ਦਰਮਿਆਨ ਗਲੀ ਵਿੱਚ ਪੂਰੀ ਤਰ੍ਹਾਂ ਸਨਾਟਾ ਛਾਇਆ ਹੋਇਆ ਸੀ।