Arvind Kejriwal Arrest: ਕੋਰਟ ਵਿੱਚ ਪੇਸ਼ੀ ਲਈ ਪਹੁੰਚੇ ਕੇਜਰੀਵਾਲ ਨੇ ਕਿਹਾ-ਮੇਰਾ ਜੀਵਨ ਦੇਸ਼ ਲਈ ਸਮਰਪਿਤ ਹੈ

ਮਨਪ੍ਰੀਤ ਸਿੰਘ Fri, 22 Mar 2024-5:00 pm,

Arvind Kejriwal Arrest: ਦਿੱਲੀ ਦੇ ਮੁੱਖ ਮੰਤਰੀ ਨੂੰ ਪੇਸ਼ ਲਈ ਜਦੋਂ ਰਾਊਜ਼ ਐਵੇਨੀਊ ਕੋਰਟ ਲਿਆਂਦਾ ਗਿਆ। ਇਸ ਮੌਕੇ ਕੇਜਰੀਵਾਲ ਦਾ ਪਹਿਲਾਂ ਬਿਆਨ ਸਹਾਮਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਮੇਰਾ ਜੀਵਨ ਦੇਸ਼ ਲਈ ਸਮਰਪਿਤ ਹੈ।

More videos

By continuing to use the site, you agree to the use of cookies. You can find out more by Tapping this link