Raghav Parineeti wedding: ਪਰਿਣੀਤੀ-ਰਾਘਵ ਦੇ ਵਿਆਹ ਦਾ ਜਸ਼ਨ, ਉਦੈਪੁਰ ਪਹੁੰਚੇ CM ਮਾਨ ਤੇ ਅਰਵਿੰਦ ਕੇਜਰੀਵਾਲ
Raghav Parineeti wedding: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਦੈਪੁਰ ਏਅਰਪੋਰਟ ਪਹੁੰਚੇ। ਉਨ੍ਹਾਂ ਦੇ ਸਵਾਗਤ ਲਈ ਉਦੈਪੁਰ ਹਵਾਈ ਅੱਡੇ ਦੇ ਬਾਹਰ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।