Mohalla Clinic: ਲੁਧਿਆਣਾ `ਚ ਖੁੱਲ੍ਹੇ 80 ਹੋਰ Mohalla Clinic, ਹੋਵੇਗਾ ਲੋਕਾਂ ਦਾ ਮੁਫ਼ਤ ਇਲਾਜ਼

Fri, 05 May 2023-6:26 pm,

Mohalla Clinic: ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ 80 ਹੋਰ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ 'ਚ 80 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ, ਜਿਸਨੂੰ ਮਿਲਾਕੇ ਮੁਹੱਲਾ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਗਈ ਹੈ। ਇਸ ਮੌਕੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਆਪਣੇ ਵਿਚਾਰ ਰੱਖੇ ਤੇ ਕੇਂਦਰ ਸਰਕਾਰ ਸਾਹਮਣੇ ਕੁਝ ਗੱਲਾਂ ਦਾ ਜ਼ਿਕਰ ਵੀ ਕੀਤਾ, ਵੀਡੀਓ ਵੇਖੋ ਤੇ ਜਾਣੋ..

More videos

By continuing to use the site, you agree to the use of cookies. You can find out more by Tapping this link