TMC ਮੁਖੀ ਨੂੰ ਮਿਲੇ ਅਰਵਿੰਦ ਕਜੇਰੀਵਾਲ ਤੇ CM ਮਾਨ, ਸੂਬਿਆਂ `ਚ ਕੇਂਦਰ ਦੀ ਦਖਲਅੰਦਾਜ਼ੀ `ਤੇ ਚੁੱਕੇ ਸਵਾਲ, ਕੀਤੀ Press Conference
May 23, 2023, 21:39 PM IST
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਛਮੀ ਬੰਗਾਲ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਵਿਸ਼ੇਸ਼ ਤੋਰ ਤੇ ਮੁਲਾਕਾਤ ਕੀਤੀ ਅਤੇ ਸਾਂਝੇ ਤੋਰ ਤੇ ਪ੍ਰੈਸ ਕਾਨਫਰੰਸ ਵੀ ਕੀਤੀ। ਪ੍ਰੈਸ ਕਾਨਫਰੰਸ 'ਚ ਕੇਂਦਰ ਤੇ ਜਮਕੇ ਨਿਸ਼ਾਨੇ ਸਾਧੇ ਤੇ ਸੂਬਿਆਂ 'ਚ ਕੇਂਦਰ ਦੀ ਦਖਲਅੰਦਾਜ਼ੀ 'ਤੇ ਸਵਾਲ ਵੀ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਆਉਣ ਵਾਲੇ ਸਮੇਂ 'ਚ ਦੇਸ਼ ਨੂੰ ਬਚਾਉਣਾ ਹੈ ਤਾਂ ਸਾਰਿਆਂ ਨੂੰ ਮਿਲ ਕੇ ਲੜਨਾ ਪਵੇਗਾ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ ..