Manjinder Sirsa News: ਕੇਜਰੀਵਾਲ ਅੱਗੇ ਅਸਤੀਫ਼ਾ ਦੇਣ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਸੀ-ਮਨਜਿੰਦਰ ਸਿਰਸਾ
ਰਵਿੰਦਰ ਸਿੰਘ Sun, 15 Sep 2024-2:39 pm,
Manjinder Sirsa News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 2 ਦਿਨ ਬਾਅਦ ਅਸਤੀਫੇ ਦੇਣ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਸੀਨੀਅਰ ਨੇਤਾ ਮਨਜਿੰਦਰ ਸਿੰਘ ਸਿਰਸਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੋਲ ਕੋਈ ਹੋਰ ਬਦਲ ਨਹੀਂ ਸੀ। ਇਸ ਕਾਰਨ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਸੀਐਮ ਦੀ ਕੁਰਸੀ ਉਤੇ ਬੈਠਣ ਅਤੇ ਫਾਈਲਾਂ ਉਪਰ ਸਾਈਨ ਕਰਨ ਉਤੇ ਪਾਬੰਦੀ ਲਗਾਈ ਹੋਈ ਹੈ।