Arvind Kejriwal Punjab Visit: ਅੱਜ ਅੰਮ੍ਰਿਤਸਰ ਦੌਰੇ `ਤੇ CM ਮਾਨ ਤੇ ਅਰਵਿੰਦ ਕੇਜਰੀਵਾਲ, ਸਕੂਲ ਆਫ਼ ਐਮੀਨੈਂਸ ਦਾ ਕਰਨਗੇ ਉਦਘਾਟਨ
Arvind Kejriwal Punjab Visit:ਆਮ ਆਦਮੀ ਪਾਰਟੀ ਵੱਲੋਂ 13 ਸਤੰਬਰ ਨੂੰ ਅੰਮ੍ਰਿਤਸਰ ਵਿੱਚ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 13 ਸਤੰਬਰ ਨੂੰ ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕਰਨ ਲਈ ਪੰਜਾਬ ਆਉਣਗੇ।