Punjab News: 13 ਸਤੰਬਰ ਨੂੰ ਪੰਜਾਬ ਆਉਣਗੇ ਕੇਜਰੀਵਾਲ, ਸਕੂਲ ਆਫ ਐਮੀਨੈਂਸ ਦਾ ਕਰਨਗੇ ਉਦਘਾਟਨ
Punjab Latest video: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) 13 ਸਤੰਬਰ ਨੂੰ ਸਕੂਲ ਆਫ ਐਮੀਨੈਂਸ (School of Eminence) ਦਾ ਉਦਘਾਟਨ ਕਰਨ ਲਈ ਪੰਜਾਬ ਆਉਣਗੇ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਨਾਲ ਹੋਣਗੇ।