Bjp Meeting News: ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ `ਤੇ ਖੜ੍ਹੇ ਕੀਤੇ ਵੱਡੇ ਸਵਾਲ
Bjp Meeting News: ਲੁਧਿਆਣਾ ਵਿਖੇ ਬੀਜੇਪੀ ਵੱਲੋਂ ਸੂਬਾ ਪੱਧਰੀ ਕਾਰਜਕਾਰਨੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕੌਮੀ ਆਗੂ ਅਤੇ ਪੰਜਾਬ ਬੀਜੇਪੀ ਦੇ ਸਾਰੀ ਆਗੂ ਅਤੇ ਵਰਕਰ ਮੌਜੂਦ ਰਹੇ। ਵਿਧਾਇਕ ਅਸ਼ਵਨੀ ਸ਼ਰਮਾ ਨੇ ਪੰਜਾਬ ਦਾ ਕਾਨੂੰਨ ਵਿਵਸਥਾ ਨੂੰ ਲੈਕੇ ਪੰਜਾਬ ਸਰਕਾਰ ਨੂੰ ਘੇਰਿਆ ਅਤੇ ਆਮ ਆਮਦੀ ਪਾਰਟੀ ਨੂੰ ਹਰ ਪੱਖ ਤੋਂ ਫੇਲ੍ਹ ਸਾਬਤ ਹੋਈ ਕਰਾਰ ਦਿੱਤਾ।