Asian Games 2023: ਏਸ਼ੀਆਈ ਖੇਡਾਂ `ਚ ਪੰਜਾਬ ਦੀ ਧੀ ਨੇ ਵਧਾਇਆ ਦੇਸ਼ ਦਾ ਮਾਣ, ਮੀਤ ਹੇਅਰ ਨੇ ਕਰ ਦਿੱਤਾ ਵੱਡਾ ਐਲਾਨ
Asian Games 2023: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੀ ਸਿਫ਼ਤ ਸਮਰਾ ਨੇ ਏਸ਼ੀਆਈ ਖੇਡਾਂ 'ਚ ਗੋਲਡ ਮੈਡਲ ਜਿੱਤਣ ਤੋਂ ਬਾਅਦ ਸੂਬੇ ਦਾ ਨਾਮ ਵਧਾਇਆ ਹੈ। ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਉਸਦੇ ਘਰ ਪਹੁੰਚੇ ਅਤੇ ਇੱਕ ਵੱਡਾ ਐਲਾਨ ਵੀ ਕੀਤਾ।