Avneet Kaur Video: ਅਵਨੀਤ ਕੌਰ ਨੇ ਬੋਲਡ ਆਊਟਫਿਟ ਨੇ ਵਧਾਇਆ ਸੋਸ਼ਲ ਮੀਡੀਆ ਦਾ ਤਾਪਮਾਨ, ਦੇਖੋ ਵੀਡੀਓ
Avneet Kaur Video: ਹਿੰਦੀ ਸਿਨੇਮਾ ਦੀ ਦਿੱਗਜ ਫਿਲਮ 'ਟਿਕੂ ਵੇਡਸ ਸ਼ੇਰੂ' ਨਾਲ ਆਪਣੀ ਪਛਾਣ ਬਣਾਉਣ ਵਾਲੀ ਅਵਨੀਤ ਕੌਰ ਅਕਸਰ ਹੀ ਲਾਈਮਲਾਈਟ ਦਾ ਹਿੱਸਾ ਬਣੀ ਰਹਿੰਦੀ ਹੈ। ਅਵਨੀਤ ਦਾ ਨਾਂ ਆਪਣੀਆਂ ਗਲੈਮਰਸ ਤਸਵੀਰਾਂ ਅਤੇ ਵੀਡੀਓਜ਼ ਲਈ ਕਾਫੀ ਮਸ਼ਹੂਰ ਹੈ। ਹਾਲ ਹੀ ਵਿੱਚ ਅਵਨੀਤ ਕੌਰ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਵਿੱਚ ਅਵਨੀਤ ਕੌਰ ਯੋਗਾ ਕਰਦੀ ਨਜ਼ਰ ਆ ਰਹੀ ਹੈ।