Pran Pratishtha Ceremony: ਅਯੁੱਧਿਆ ਵਿੱਚ ਵਿਸ਼ਾਲ ਰਾਮ ਮੰਦਰ ਦੇ ਉਦਘਾਟਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਰਾਮਲਲਾ ਦਾ ਸੱਤ ਦਿਨ ਚੱਲਣ ਵਾਲਾ ਪਵਿੱਤਰ ਅਭਿਆਨ ਸ਼ੁਰੂ ਹੋ ਗਿਆ ਹੈ। ਮੰਦਰ ਦਾ ਉਦਘਾਟਨ 22 ਜਨਵਰੀ ਨੂੰ ਹੋਵੇਗਾ। ਪ੍ਰਧਾਨ ਮੰਤਰੀ ਮੋਦੀ ਨੇ 5 ਅਗਸਤ 2020 ਨੂੰ ਰਾਮ ਮੰਦਰ ਦਾ ਭੂਮੀ ਪੂਜਨ ਕੀਤਾ ਸੀ। ਹਾਲ ਹੀ ਵਿੱਚ ਮੁਬਈ ਤੋਂ ਇੱਕ ਵੀਡੀਓ ਸਾਹਮਣੇ ਇਆ ਹੈ ਜਿਸ ਵਿੱਚ ਰਾਮ ਜੀ ਅਤੇ ਹਨੂਮਾਨ ਜੀ ਦੇ ਅਲੌਕਿਕ ਰੂਪ ਨੂੰ ਦਿਖਾਇਆ ਗਿਆ ਹੈ ਅਤੇ ਇਹ ਨਜ਼ਾਰਾ ਬਹੁਤ ਖੂਬਸੂਰਤ ਹੈ...ਵੇਖੋ ਵੀਡੀਓ...