Anandpur News: ਬਾਦਲ ਪਰਿਵਾਰ ਨੇ ਅਕਾਲੀ ਆਗੂਆਂ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਿਭਾਈ ਸੇਵਾ; ਦੇਖੋ ਵੀਡੀਓ
ਰਵਿੰਦਰ ਸਿੰਘ Thu, 05 Dec 2024-12:52 pm,
Anandpur News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਧਾਰਮਿਕ ਸਜ਼ਾ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਉਨ੍ਹਾਂ ਦੀਆਂ ਧੀਆਂ ਨੇ ਭਾਂਡੇ ਮਾਂਜਣ ਦੀ ਸੇਵਾ ਨਿਭਾਈ। ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਆਗੂਆਂ ਨੇ ਸੇਵਾ ਨਿਭਾਈ।