Baisakhi 2024: ਵਿਸਾਖੀ ਮੌਕੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਦਿੱਤਾ ਸੰਦੇਸ਼

रिया बावा Sat, 13 Apr 2024-11:39 am,

Baisakhi 2024: ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦੇ ਹੋਏ ਸਿੱਖ ਕੌਮ ਨੂੰ ਖਾਲਸਾ ਸਾਜਨਾ ਦਿਵਸ ਵੈਸਾਖੀ ਦੀ ਵਧਾਈ ਦਿੱਤੀ ਹੈ। ਵਿਸਾਖੀ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ ਜਿੱਥੇ ਸੈਂਕੜਿਆਂ ਦੀ ਤਾਦਾਦ ਵਿੱਚ ਗੁਰੂ ਘਰ ਸੰਗਤਾਂ ਨਤਮਸਤਕ ਹੋਈਆਂ ਅਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।

More videos

By continuing to use the site, you agree to the use of cookies. You can find out more by Tapping this link