Balwant Rajoana: ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਦੀ ਅੰਤਿਮ ਅਰਦਾਸ `ਚ ਹੋਏ ਸ਼ਾਮਿਲ; ਦੇਖੋ ਵੀਡੀਓ
Balwant Rajoana: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ (ਅੰਤਿਮ ਅਰਦਾਸ ਸਮਾਗਮ) ਵਿੱਚ ਸ਼ਾਮਿਲ ਹੋਣ ਲਈ ਤਿੰਨ ਘੰਟੇ ਦੀ ਪੈਰੋਲ ਮਿਲੀ। ਇਸ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਪਟਿਆਲਾ ਜੇਲ੍ਹ ਵਿਚੋਂ ਬਾਹਰ ਆਏ ਤੇ ਰਾਜੋਆਣਾ ਕਲਾਂ ਵਿੱਚ ਆਪਣੇ ਭਰਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।