Balwinder Singh Bhundar: ਸਿੰਘ ਸਾਹਿਬਾਨ ਦਾ ਆਦਰ-ਮਾਣ ਘਟਾਉਣ ਵਾਲੇ ਨੂੰ ਪਾਰਟੀ `ਚੋਂ ਦਿਖਾਇਆ ਜਾਵੇਗਾ ਬਾਹਰ ਦਾ ਰਸਤਾ-ਭੂੰਦੜ

ਰਵਿੰਦਰ ਸਿੰਘ Thu, 17 Oct 2024-7:26 pm,

Balwinder Singh Bhundar: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ। ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਰਬਉੱਚ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਨੇ ਮੀਡੀਆ ਨੂੰ ਹੱਥ ਜੋੜ ਕੇ ਅਪੀਲ ਕੀਤੀ ਇਸ ਧਾਰਮਿਕ ਮੁੱਦੇ ਨੂੰ ਬਹੁਤਾ ਨਾ ਉਭਾਰਨ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਜੇਕਰ ਹੁਣ ਪਾਰਟੀ ਵਿੱਚੋਂ ਕੋਈ ਵਿਅਕਤੀ ਅਜਿਹੀ ਹਰਕਤ ਕਰੇਗਾ ਜਾਂ ਤਾਂ ਉਹ ਪਾਰਟੀ ਵਿੱਚ ਰਹੇਗਾ ਜਾਂ ਮੈਂ।

More videos

By continuing to use the site, you agree to the use of cookies. You can find out more by Tapping this link