Latest Punjabi news: Waris Punjab De ਜਥੇਬੰਦੀ `ਤੇ ਪਾਬੰਦੀ ਦੀ ਤਿਆਰੀ-ਸੂਤਰ
Mar 23, 2023, 18:28 PM IST
Latest Punjabi news: ਵਾਰਿਸ ਪੰਜਾਬ ਦੇ ਜਥੇਬੰਦੀ 'ਤੇ ਪਾਬੰਦੀ ਲਗਾਈ ਜਾ ਸਕਦੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ 'ਤੇ ਪਾਬੰਦੀ ਯਾਨੀ ਬੈਨ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ UAPA ਦੇ ਤਹਿਤ ਜਥੇਬੰਦੀ 'ਤੇ ਕਾਰਵਾਈ ਹੋ ਸਕਦੀ ਹੈ, ਵੀਡੀਓ ਵੇਖੋ ਤੇ ਜਾਣੋ..