Diwali in Amritsar: ਅੱਜ ਬੰਦੀ ਛੋੜ ਦਿਵਸ ਤੇ ਦਿਵਾਲੀ ਦਾ ਤਿਉਹਾਰ! ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਰਹੀਆਂ ਨਤਮਸਤਕ, ਵੇਖੋ ਅਲੌਕਿਕ ਨਜ਼ਾਰਾ
Diwali in Amritsar: ਦੇਸ਼ਾਂ ਵਿਦੇਸ਼ਾਂ ਵਿੱਚ ਅੱਜ ਬੰਦੀ ਛੋੜ ਦਿਵਸ ਅਤੇ ਦਿਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋ ਨਤਮਸਤਕ ਰਹੀਆਂ ਹਨ। ਸ਼ਾਮ 5 ਵਜੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਸਿੱਖ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ।