Barnala Election Result 2024: ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਬਰਨਾਲਾ ਤੋਂ ਬੀਜੇਪੀ ਉਮੀਦਵਾਰ ਕੇਵਲ ਢਿੱਲੋਂ ਨਾਲ ਖਾਸ ਗੱਲਬਾ
Barnala Election Result 2024: ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਤੋਂ ਪਹਿਲਾਂ ਬਰਨਾਲਾ ਤੋਂ ਬੀਜੇਪੀ ਉਮੀਦਵਾਰ ਕੇਵਲ ਢਿੱਲੋਂ ਨਾਲ ਜੀ ਮੀਡੀਆ ਨਾਲ ਖਾਸ ਗੱਲਬਾਤ ਕੀਤੀ ਗਈ ਹੈ। ਬਰਨਾਲਾ ਵਿੱਚ ਤੀਜੇ ਗੇੜ ਵਿੱਚ ਆਮ ਆਦਮੀ ਪਾਰਟੀ ਨੂੰ 246 ਵੋਟਾਂ ਦੀ ਲੀਡ ਹਾਸਲ ਹੈ। 'ਆਪ' ਦੇ ਹਰਿੰਦਰ ਨੂੰ 5100, ਕਾਂਗਰਸ ਦੇ ਕਾਲਾ ਢਿੱਲੋਂ ਨੂੰ 4839, ਭਾਜਪਾ ਦੇ ਕੇਵਲ ਢਿੱਲੋਂ ਨੂੰ 3037 ਵੋਟਾਂ ਮਿਲੀਆਂ।