ਬਰਨਾਲਾ 'ਚ ਧੀਆਂ ਦੀ ਲੋਹੜੀ ਦਾ ਤਿਓਹਾਰ ਮਨਾਇਆ ਗਿਆ.....ਜਿੱਥੇ ਸਮਾਜ ਸੇਵੀ ਸੰਸਥਾ ਨੇ 31 ਨਵ ਜੰਮੀਆਂ ਬੱਚੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਇਹ ਤਿਉਹਾਰ ਮਨਾਇਆ.......ਇਸ ਮੌਕੇ ਤੇ ਪ੍ਰਸ਼ਾਸਨ ਅਧਿਕਾਰੀਆਂ ਨੇ ਕਿਹਾ ਕੀ ਮੁੰਡੇ ਤੇ ਕੁੜੀ ਵਿਚਾਲੇ ਫਰਕ ਨੂੰ ਖਤਮ ਕਰਨ ਦੇ ਸੁਨੇਹੇ ਨਾਲ ਧੀਆਂ ਦੀ ਲੋਹੜੀ ਦਾ ਤਿਓਹਾਰ ਮਨਾਇਆ ਜਾ ਰਿਹਾ ਹੈ