CM Bhagwant Mann: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਲੈ ਕੇ ਸੀਐਮ ਮਾਨ ਨੇ ਕਹੀ ਵੱਡੀ ਗੱਲ
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਮਾਮਲੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਬਹੁਤ ਸਾਰੇ ਦਿਲਾਂ ਨੂੰ ਠੇਸ ਪਹੁੰਚਾਈ ਗਈ ਹੈ।