Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੂਰਵ ਨੂੰ ਲੈ ਕੇ ਗੁਰਦੁਆਰਾ ਕੰਧ ਸਾਹਿਬ ਕੀਤੀ ਗਈ ਦੀਪਮਾਲਾ, ਵੇਖੋ ਵੀਡੀਓ
Guru Nanak Dev Ji Prakash Parv: ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੂਰਵ ਨੂੰ ਲੈ ਕੇ ਬਟਾਲਾ ਦੇ ਇਤਿਹਾਸਿਕ ਗੁਰਦਵਾਰਾ ਕੰਧ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ। ਗੁਰਦੁਆਰਾ ਸਾਹਿਬ ਵਿੱਚ ਸੰਗਤਾਂ ਨਤਮਸਤਕ ਹੋ ਰਹੀਆਂ ਅਤੇ ਗੁਰੂ ਦਾ ਅਸ਼ੀਰਵਾਦ ਲੈ ਰਹੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪਰਵ ਦੀ ਯਾਦ ਵਿੱਚ ਬਟਾਲਾ ਵਿਖੇ ਸਥਾਪਿਤ ਹੈ ਗੁਰਦਵਾਰਾ ਕੰਧ ਸਾਹਿਬ, ਵੇਖੋ ਵੀਡੀਓ...