Bathinda News: ਮੁੱਖ ਮੰਤਰੀ ਭਜਨ ਲਾਲ ਸ਼ਰਮਾ ਦਾ ਵੱਡਾ ਬਿਆਨ, ਪੰਜਾਬ ਵਿੱਚ ਬਣੇਗੀ ਭਾਜਪਾ ਦੀ ਸਰਕਾਰ!
Bathinda News: ਹਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੇ ਹੰਸ ਰਾਜ ਹੰਸ ਦੇ ਲਈ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨੇ
ਕਿਹਾ ਕਿ ਇਸ ਵਾਰ ਭਾਰਤੀ ਜਨਤਾ ਪਾਰਟੀ ਦੇਸ਼ ਵਿੱਚ 4 ਜੂਨ ਨੂੰ 400 ਪਾਰ ਹੋਣ ਜਾ ਰਹੀ ਹੈ। ਪੰਜਾਬ ਵਿੱਚ ਵੀ ਭਾਰਤੀ ਜਨਤਾ ਪਾਰਟੀ ਵੱਡੇ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ। ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣੇਗੀ।