Bathinda News: ਗੁਰਦੁਆਰਾ ਸਾਹਿਬ `ਚ ਚੋਰੀ! CCTV `ਚ ਕੈਦ ਹੋਈ ਵਾਰਦਾਤ
राजन नाथ Fri, 25 Aug 2023-3:39 pm,
Bathinda Gurdwara Sahib robbery CCTV Video news: ਪੰਜਾਬ 'ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਚੋਰਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਹੀ ਨਿਸ਼ਾਨਾ ਬਣਾਇਆ ਗਿਆ। ਇਸ ਦੌਰਾਨ ਗੁਰਦੁਆਰਾ ਵਿੱਚ ਚੋਰੀ ਕਰਨ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕਰ ਲਏ ਗਏ ਹਨ।