Bathinda News: ਸੂਬੇ ਵਿੱਚ ਨਹੀਂ ਰੁਕ ਰਹੇ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ
Bathinda News: ਖੇਤਾਂ ਵਿੱਚ ਵੱਡੇ ਪੱਧਰ ਉੱਤੇ ਅੱਗ ਲਗਾਉਣ ਨਾਲ ਬਜ਼ੁਰਗਾਂ ਅਤੇ ਛੋਟੇ ਬੱਚਿਆਂ ਨੂੰ ਧੂੰਏ ਕਾਰਨ ਸਮੱਸਿਆਵਾਂ ਆ ਰਹੀਆਂ ਹਨ ਅਤੇ ਰਾਹਗੀਰਾਂ ਨੂੰ ਵੀ ਵੱਡੀਆਂ ਸਮੱਸਿਆਵਾਂ ਆ ਰਹੀਆਂ ਹਨ। ਗੱਲ ਏਅਰ ਕੁਆਲਿਟੀ ਦੀ ਗੱਲ ਕਰੀਏ ਤਾਂ ਅੱਜ ਬਠਿੰਡਾ ਦੀ 156 ਦੇ ਕਰੀਬ ਦੇਖੀ ਗਈ ਹੈ। ਅਧਿਕਾਰੀਆਂ ਵੱਲੋਂ ਸਖ਼ਤਾਈ ਕੀਤੀ ਜਾ ਰਹੀ ਹੈ ਲੇਕਿਨ ਫਿਰ ਵੀ ਕਿਤੇ ਨਾ ਕਿਤੇ ਕਿਸਾਨ ਅੱਗ ਲਗਾਉਂਣ ਤੋਂ ਨਹੀਂ ਹਟ ਰਹੇ।