Bathinda News: ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਹਲਕਾ ਬਠਿੰਡਾ ਦਾ ਧੰਨਵਾਦ ਕੀਤਾ
Bathinda News: ਬਠਿੰਡਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਵੱਡੇ ਮਾਰਜਨ ਦੇ ਨਾਲ ਜਿੱਤ ਹਾਸਲ ਕੀਤੀ ਹੈ। ਜਿੱਤਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ,ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਧੰਨਵਾਦ ਕੀਤਾ।