Sunanda Sharma Video: `ਵੇ ਦਿਲਾ ਦਾ ਮਹਿਰਮਾ` ਗੀਤ ਉਤੇ ਸੁਨੰਦਾ ਸ਼ਰਮਾ ਨੇ ਬਣਾਈ ਖੂਬਸੂਰਤ ਵੀਡੀਓ
Sunanda Sharma Video: ਗਾਇਕਾ ਸੁਨੰਦਾ ਸ਼ਰਮਾ ਨੇ ਬਹੁਤ ਹੀ ਥੋੜ੍ਹੇ ਸਮੇਂ ਵਿੱਚ ਪੰਜਾਬੀ ਮਨੋਰੰਜਨ ਜਗਤ ਵਿੱਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। ਸੁਨੰਦਾ ਸੋਸ਼ਲ ਮੀਡੀਆ ਉਪਰ ਵੀ ਕਾਫੀ ਸਰਗਰਮ ਰਹਿੰਦੀ ਹੈ। ਹਾਲ ਵਿੱਚ ਉਸ ਨੇ ਇੱਕ ਵੀਡੀਓ ਸਾਂਝੀ ਕੀਤੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।