Kiara Advani Sidharth Malhotra: ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਦੀ ਖੂਬਸੂਰਤ ਵੀਡੀਓ ਆਈ ਸਾਹਮਣੇ, ਪ੍ਰਸ਼ੰਸਕ ਕਰ ਰਹੇ ਪਸੰਦ
ਕਿਆਰਾ ਅਡਵਾਨੀ ਤੇ ਸਿਧਾਰਥ ਮਲਹੋਤਰਾ ਬਾਲੀਵੁੱਡ ਦੇ ਮੋਸਟ ਪਾਪੂਲਰ ਕਪਲ ਹੈ। ਇਹ ਜੋੜੀ ਸੋਸ਼ਲ ਮੀਡੀਆ ਉਪਰ ਕਾਫੀ ਸਰਗਰਮ ਰਹਿੰਦੀ ਹੈ। ਹਾਲ ਵਿੱਚ ਕਿਆਰਾ ਤੇ ਸਿਧਾਰਥ ਦੀ ਹਵਾਈ ਅੱਡੇ ਦੀ ਵੀਡੀਓ ਸਾਹਮਣੇ ਆ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੀ ਹੈ।